੨ ਸਮੂਏਲ 3:39 - ਪਵਿੱਤਰ ਬਾਈਬਲ39 ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)39 ਅਤੇ ਅੱਜ ਦੇ ਦਿਨ ਮੈਂ ਹੀਣਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਏਹ ਲੋਕ ਸਰੂਯਾਹ ਦੇ ਪੁੱਤ੍ਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ ਪਰ ਯਹੋਵਾਹ ਬੁਰਿਆਈ ਨੂੰ ਉਹ ਦੀ ਬੁਰਿਆਰ ਦਾ ਪੂਰਾ ਵੱਟਾ ਲਾਵੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ। Sien die hoofstuk |