੨ ਸਮੂਏਲ 3:4 - ਪਵਿੱਤਰ ਬਾਈਬਲ4 ਦਾਊਦ ਦੇ ਚੌਥੇ ਪੁੱਤਰ ਦਾ ਨਾਉਂ ਅਦੋਨਿੱਯਾਹ ਸੀ ਅਤੇ ਉਹ ਹੱਗੀਥ ਦਾ ਪੁੱਤਰ ਸੀ। ਉਸ ਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁੱਖੋਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਚੌਥੇ ਦਾ ਨਾਉਂ ਅਦੋਨਿੱਯਾਹ ਹੱਗੀਥ ਦਾ ਪੁੱਤ੍ਰ ਅਤੇ ਪੰਜਵੇਂ ਦਾ ਨਾਉਂ ਸਫਟਯਾਹ ਅਬੀਟਾਲ ਦਾ ਪੁੱਤ੍ਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਚੌਥੇ ਦਾ ਨਾਮ ਅਦੋਨੀਯਾਹ ਜਿਸ ਨੂੰ ਹੱਗੀਥ ਨੇ ਜਨਮ ਦਿੱਤਾ ਅਤੇ ਪੰਜਵੇ ਦਾ ਨਾਮ ਸ਼ਫ਼ਟਯਾਹ ਸੀ ਜਿਸ ਨੂੰ ਅਬੀਟਾਲ ਨੇ ਜਨਮ ਦਿੱਤਾ Sien die hoofstuk |