੨ ਸਮੂਏਲ 3:5 - ਪਵਿੱਤਰ ਬਾਈਬਲ5 ਛੇਵੇਂ ਪੁੱਤਰ ਦਾ ਨਾਉਂ ਸੀ ਯਿਥਰਆਮ। ਯਿਥਰਆਮ ਅਗਲਾਹ ਦੇ ਕੁੱਖੋਂ ਸੀ ਜੋ ਕਿ ਦਾਊਦ ਦੀ ਪਤਨੀ ਸੀ। ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜੰਮੇ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਛੀਵਾਂ ਯਿਬਰਆਮ ਸੀ, ਉਹ ਅਗਂਲਾਹ ਦੇ ਢਿੱਡੋਂ ਸੀ ਜੋ ਦਾਊਦ ਦੀ ਪਤਨੀ ਸੀ। ਏਹ ਦਾਊਦ ਤੋਂ ਹਬਰੋਨ ਵਿੱਚ ਜੰਮੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਛੇਵਾਂ ਯਿਥਰਆਮ ਸੀ, ਉਹ ਜੋ ਦਾਊਦ ਦੀ ਪਤਨੀ ਅਗਲਾਹ ਦੀ ਕੁੱਖੋਂ ਪੈਦਾ ਹੋਇਆ ਸੀ। ਦਾਊਦ ਦੇ ਇਹ ਪੁੱਤਰ ਹਬਰੋਨ ਵਿੱਚ ਪੈਦਾ ਹੋਏ। Sien die hoofstuk |