੨ ਸਮੂਏਲ 3:7 - ਪਵਿੱਤਰ ਬਾਈਬਲ7 ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅੱਯਾਹ ਦੀ ਧੀ ਸੀ। ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, “ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?” Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਸ਼ਾਊਲ ਦੀ ਇੱਕ ਸੁਰੀਤ ਰਿਜ਼ਪਾਹ ਨਾਮੇ ਅੱਯਾਹ ਦੀ ਧੀ ਸੀ ਤਾਂ ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਉ ਦੀ ਸੁਰੀਤ ਨਾਲ ਕਿਉਂ ਸੰਗ ਕੀਤਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ? Sien die hoofstuk |