੨ ਸਮੂਏਲ 4:1 - ਪਵਿੱਤਰ ਬਾਈਬਲ1 ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਥ ਅਤੇ ਉਸ ਦੇ ਸਾਬੀ ਬਹੁਤ ਘਬਰਾ ਗਏ। Sien die hoofstukਪਵਿੱਤਰ ਬਾਈਬਲ O.V. Bible (BSI)1 ਜਾਂ ਸ਼ਾਊਲ ਦੇ ਪੁੱਤ੍ਰ ਨੇ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਉਹ ਦੇ ਹੱਥ ਢਿੱਲੇ ਪੈ ਗਏ ਅਤੇ ਸਾਰੇ ਇਸਰਾਏਲੀ ਦੁਖੀ ਹੋਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ। Sien die hoofstuk |