Aanlyn Bybel

- Advertensies -




੨ ਸਮੂਏਲ 4:10 - ਪਵਿੱਤਰ ਬਾਈਬਲ

10 ਜਿਸ ਵੇਲੇ ਇੱਕ ਬੰਦੇ ਨੇ ਮੈਨੂੰ ਆਖਿਆ ਕਿ ਵੇਖ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਇਹ ਸਮਝਿਆ ਕਿ ਉਹ ਮੈਨੂੰ ਚੰਗੀ ਖਬਰ ਦੇ ਰਿਹਾ ਹੈ ਤਾਂ ਮੈਂ ਉਸ ਨੂੰ ਫ਼ੜਿਆ ਅਤੇ ਸਿਕਲਗ ਵਿੱਚ ਹੀ ਉਸ ਨੂੰ ਵੱਢ ਸੁੱਟਿਆ। ਇਹ੍ਹੋ ਇਨਾਮ ਉਸ ਨੂੰ ਮੈਂ ਇਸ ਖਬਰ ਦੇ ਬਦਲੇ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਿਸ ਵੇਲੇ ਇੱਕ ਜਣੇ ਨੇ ਮੈਨੂੰ ਆਖਿਆ ਭਈ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਜੋ ਮੈਂ ਏਹ ਨੂੰ ਚੰਗੀ ਖਬਰ ਦਿੰਦਾ ਹਾਂ ਤਾਂ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਵੱਢ ਸੁੱਟਿਆ। ਇਹੋ ਇਨਾਮ ਮੈਂ ਉਹ ਦੀ ਖਬਰ ਦੇ ਬਦਲੇ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।

Sien die hoofstuk Kopieer




੨ ਸਮੂਏਲ 4:10

Volg ons:

Advertensies


Advertensies