੨ ਸਮੂਏਲ 4:11 - ਪਵਿੱਤਰ ਬਾਈਬਲ11 ਇੰਝ ਹੀ ਮੈਂ ਤੁਹਾਨੂੰ ਵੱਢ ਸੁੱਟਾਂਗਾ ਅਤੇ ਇਸ ਧਰਤੀ ਤੋਂ ਨਾਸ ਕਰਾਂਗਾ। ਕਿਉਂ ਕਿ ਤੁਸੀਂ ਇੱਕ ਭਲੇ ਆਦਮੀ ਨੂੰ ਉਸ ਦੇ ਆਪਣੇ ਹੀ ਘਰ ਵਿੱਚ, ਉਹ ਵੀ ਸੁੱਤੇ ਪਏ ਨੂੰ ਜੋ ਕਿ ਆਪਣੇ ਹੀ ਘਰ ਵਿੱਚ ਆਪਣੇ ਹੀ ਬਿਸਤਰ ਤੇ ਸੁੱਤਾ ਪਿਆ ਹੈ, ਉਸ ਨੂੰ ਕਤਲ ਕੀਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)11 ਫੇਰ ਕਿੰਨ੍ ਕੁ ਵੱਧ ਦਿੱਤਾ ਲੋੜੀਦਾ ਹੈ ਜਾਂ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਦੇ ਵਿੱਚ ਉਹ ਦੇ ਮੰਜੇ ਉੱਤੇ ਉਹ ਨੂੰ ਵੱਢ ਸੁੱਟਿਆ! ਤਾਂ ਭਲਾ, ਮੈਂ ਉਹ ਦੇ ਖ਼ੂਨ ਦਾ ਬਦਲਾ ਤੁਹਾਡੇ ਹੱਥੋਂ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ? Sien die hoofstuk |