੨ ਸਮੂਏਲ 4:12 - ਪਵਿੱਤਰ ਬਾਈਬਲ12 ਤਾਂ ਦਾਊਦ ਨੇ ਨੌਜੁਆਨ ਸਿਪਾਹੀਆਂ ਨੂੰ ਰੇਕਾਬ ਅਤੇ ਬਆਨਾਹ ਨੂੰ ਵੱਢ ਦੇਣ ਦਾ ਹੁਕਮ ਦਿੱਤਾ। ਤਾਂ ਉਨ੍ਹਾਂ ਨੇ ਰੇਕਾਬ ਅਤੇ ਬਆਨਾਹ ਦੇ ਹੱਥ-ਪੈਰ ਵੱਢਕੇ ਹਬਰੋਨ ਦੇ ਤਲਾਬ ਉੱਤੇ ਲਮਕਾ ਦਿੱਤਾ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿੱਚਕਾਰ ਅਬਨੇਰ ਦੀ ਕਬਰ ਵਿੱਚ ਉਸ ਨੂੰ ਦਫ਼ਨਾ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)12 ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਓਹਨਾਂ ਦੇ ਹੱਥ ਪੈਰ ਵੱਢ ਕੇ ਹਬਰੋਨ ਦੀ ਬਾਓਲੀ ਉੱਤੇ ਲਮਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ। Sien die hoofstuk |