੨ ਸਮੂਏਲ 4:5 - ਪਵਿੱਤਰ ਬਾਈਬਲ5 ਰਿੰਮੋਨ, ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਥ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਥ ਅਰਾਮ ਕਰ ਰਿਹਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਰਿੰਮੋਨ ਬੇਰੋਥੀ ਦੇ ਪੁੱਤ੍ਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਦੇ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਆਪਣੇ ਮੰਜੇ ਉੱਤੇ ਲੰਮਾ ਪਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ। Sien die hoofstuk |