Aanlyn Bybel

- Advertensies -




੨ ਸਮੂਏਲ 4:6 - ਪਵਿੱਤਰ ਬਾਈਬਲ

6-7 ਰੇਕਾਬ ਅਤੇ ਬਆਨਾਹ ਉਸ ਵਕਤ ਘਰ ਵਿੱਚ ਇੰਝ ਵੜੇ ਜਿਵੇਂ ਕਿ ਕਣਕ ਕੱਢਣ ਆਏ ਹੋਣ। ਉਸ ਵਕਤ ਈਸ਼ਬੋਸ਼ਥ ਅਪਣੇ ਸੌਣ ਵਾਲੇ ਕਮਰੇ ਵਿੱਚ ਲੇਟਿਆ ਹੋਇਆ ਸੀ, ਤਾਂ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ। ਫ਼ਿਰ ਉਨ੍ਹਾਂ ਨੇ ਉਸਦਾ ਸਿਰ ਵੱਢਿਆ ਅਤੇ ਉਸਦਾ ਸਿਰ ਵੱਢਕੇ ਆਪਣੇ ਨਾਲ ਲੈ ਗਏ। ਅਤੇ ਸਾਰੀ ਰਾਤ ਯਰਦਨ ਘਾਟੀ ਵੱਲੋਂ ਦੀ ਸਫ਼ਰ ਤੈਅ ਕੀਤਾ ਤੇ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਸੋ ਓਹ ਉੱਥੇ ਘਰ ਵਿੱਚ ਠੀਕ ਇਉਂ ਆ ਵੜੇ ਜਾਣੀਦਾ ਕਣਕ ਕੱਢਣ ਆਏ ਹਨ ਅਤੇ ਉਹ ਦੀ ਪੰਜਵੀਂ ਪਸਲੀ ਹੇਠ ਉਹ ਨੂੰ ਮਾਰਿਆ ਅਤੇ ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।

Sien die hoofstuk Kopieer




੨ ਸਮੂਏਲ 4:6

Volg ons:

Advertensies


Advertensies