੨ ਸਮੂਏਲ 4:8 - ਪਵਿੱਤਰ ਬਾਈਬਲ8 ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਥ ਦਾ ਸਿਰ ਦਾਊਦ ਦੇ ਅੱਗੇ ਰੱਖਿਆ। ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, “ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਪਾਤਸ਼ਾਹ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ ਉਹ ਦੇ ਪੁੱਤ੍ਰ ਈਸ਼ਬੋਸ਼ਥ ਦਾ ਸਿਰ ਹੈ ਜੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਪਾਤਸ਼ਾਹ ਦਾ ਬਦਲਾ ਸ਼ਾਊਲ ਅਰ ਉਹ ਦੀ ਅੰਸ ਤੋਂ ਲੈ ਲਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ। Sien die hoofstuk |