੨ ਸਮੂਏਲ 4:9 - ਪਵਿੱਤਰ ਬਾਈਬਲ9 ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਉੱਤਰ ਦੇ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ ਜਿਸ ਨੇ ਮੇਰੀ ਜਿੰਦ ਨੂੰ ਸਭਨਾਂ ਦੁਖਾਂ ਵਿੱਚੋਂ ਛੁਟਕਾਰਾ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ। Sien die hoofstuk |