Aanlyn Bybel

- Advertensies -




੨ ਸਮੂਏਲ 5:1 - ਪਵਿੱਤਰ ਬਾਈਬਲ

1 ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਇਹ ਦੇ ਪਿੱਛੋਂ ਇਸਰਾਏਲ ਦੇ ਸਾਰੇ ਗੋਤ ਹਬਰੋਨ ਦੇ ਵਿੱਚ ਦਾਊਦ ਕੋਲ ਆਏ ਅਤੇ ਉਹ ਨੂੰ ਆਖਿਆ ਕਿ ਵੇਖੋ, ਅਸੀਂ ਤੁਹਾਡੀ ਹੀ ਹੱਡੀ ਤੇ ਬੋਟੀ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।

Sien die hoofstuk Kopieer




੨ ਸਮੂਏਲ 5:1

Volg ons:

Advertensies


Advertensies