੨ ਸਮੂਏਲ 5:10 - ਪਵਿੱਤਰ ਬਾਈਬਲ10 ਦਾਊਦ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਕਿਉਂ ਕਿ ਸਰਬਸ਼ਕਤੀਮਾਨ ਯਹੋਵਾਹ ਉਸ ਦੇ ਨਾਲ ਸੀ। Sien die hoofstukਪਵਿੱਤਰ ਬਾਈਬਲ O.V. Bible (BSI)10 ਦਾਊਦ ਵੱਧਦਾ ਚੱਲਿਆ ਗਿਆ ਅਰ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਸ ਦੇ ਅੰਸ ਸੰਗ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ। Sien die hoofstuk |