੨ ਸਮੂਏਲ 5:12 - ਪਵਿੱਤਰ ਬਾਈਬਲ12 ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵੱਧਾਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)12 ਤਾਂ ਦਾਊਦ ਠੀਕ ਜਾਣਦਾ ਸੀ ਜੋ ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ। Sien die hoofstuk |