Aanlyn Bybel

- Advertensies -




੨ ਸਮੂਏਲ 5:13 - ਪਵਿੱਤਰ ਬਾਈਬਲ

13 ਦਾਊਦ ਹਬਰੋਨ ਤੋਂ ਯਰੂਸ਼ਲਮ ਨੂੰ ਚੱਲਿਆ ਗਿਆ। ਯਰੂਸ਼ਲਮ ਵਿੱਚ ਉਸ ਕੋਲ ਹੋਰ ਵੱਧੇਰੇ ਦਾਸੀਆਂ ਅਤੇ ਪਤਨੀਆਂ ਦੀ ਗਿਣਤੀ ਵੱਧ ਗਈ ਅਤੇ ਉਨ੍ਹਾਂ ਤੋਂ ਹੋਰ ਵੱਧੇਰੇ ਔਲਾਦ ਵੀ ਪੈਦਾ ਹੋਈ। ਇਉਂ ਦਾਊਦ ਦਾ ਵੱਡਾ ਪਰਿਵਾਰ ਹੋਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਸੋ ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਸੁਰੀਤਾਂ ਅਤੇ ਇਸਤ੍ਰੀਆਂ ਵਿਆਹੀਆਂ ਅਤੇ ਦਾਊਦ ਤੋਂ ਪੁੱਤ੍ਰ ਧੀਆਂ ਵੀ ਹੋਰ ਜੰਮੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।

Sien die hoofstuk Kopieer




੨ ਸਮੂਏਲ 5:13

Volg ons:

Advertensies


Advertensies