੨ ਸਮੂਏਲ 5:19 - ਪਵਿੱਤਰ ਬਾਈਬਲ19 ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ ’ਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਹਾਂ, ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਜ਼ਰੂਰ ਤੇਰੀ ਮਦਦ ਕਰਾਂਗਾ।” Sien die hoofstukਪਵਿੱਤਰ ਬਾਈਬਲ O.V. Bible (BSI)19 ਤਦ ਦਾਊਦ ਨੇ ਯਹੋਵਾਹ ਕੋਲੋਂ ਮਤਾ ਪੁੱਛਿਆ, ਭਲਾ, ਮੈਂ ਫਲਿਸਤੀਆਂ ਉੱਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਚੜ੍ਹਾਈ ਕਰ ਕਿਉਂ ਜੋ ਨਿਸੰਗ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਸੌਪਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ। Sien die hoofstuk |