Aanlyn Bybel

- Advertensies -




੨ ਸਮੂਏਲ 5:20 - ਪਵਿੱਤਰ ਬਾਈਬਲ

20 ਤਦ ਦਾਊਦ ਬਆਲ ਪਰਾਸੀਮ ਵਿੱਚ ਆਇਆ, ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ ਨੇ ਮੇਰੇ ਵੈਰੀਆਂ ਨੂੰ ਇੰਝ ਨਾਸ ਕੀਤਾ ਹੈ ਜਿਵੇਂ ਬੰਧ ਟੁੱਟਣ ਨਾਲ ਪਾਣੀ ਸਭ ਕੁਝ ਵਹਾਅ ਕੇ ਲੈ ਜਾਂਦਾ ਹੈ।” ਇਸੇ ਲਈ ਦਾਊਦ ਨੇ ਉਸ ਜਗ੍ਹਾ ਦਾ ਨਾਂ “ਬਆਲ ਪਰਾਸੀਮ” ਰੱਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਸੋ ਦਾਊਦ ਬਆਲ ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਨੇ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਉਂ ਢਹਿ ਪਿਆ ਜਿਵੇਂ ਮੋਘੇ ਵਿੱਚੋਂ ਪਾਣੀ ਰੋੜ ਲੈ ਜਾਂਦਾ ਹੈ! ਇਸ ਲਈ ਉਸ ਨੇ ਉਸ ਥਾਉਂ ਦਾ ਨਾਉਂ ਬਆਲ ਪਰਾਸੀਮ ਧਰਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।

Sien die hoofstuk Kopieer




੨ ਸਮੂਏਲ 5:20

Volg ons:

Advertensies


Advertensies