Aanlyn Bybel

- Advertensies -




੨ ਸਮੂਏਲ 5:25 - ਪਵਿੱਤਰ ਬਾਈਬਲ

25 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦਾ ਹੁਕਮ ਹੋਇਆ। ਤਾਂ ਫ਼ਿਰ ਫ਼ਲਿਸਤੀਆਂ ਨੂੰ ਉਸ ਨੇ ਹਾਰ ਦਿੱਤੀ। ਉਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗੱਬਾਹ ਤੋਂ ਲੈ ਕੇ ਗਹਰ ਤੱਕ ਪਹੁੰਚਦੇ ਉਨ੍ਹਾਂ ਨੂੰ ਵੱਢ-ਵੱਢ ਕੇ ਮਾਰ ਸੁੱਟਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਸੋ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਦਾਊਦ ਨੇ ਤਿਵੇਂ ਹੀ ਕੀਤਾ ਅਤੇ ਫਲਿਸਤੀਆਂ ਨੂੰ ਗੱਬਾਹ ਤੋਂ ਲੈ ਕੇ ਗਜਰ ਵਿੱਚ ਅੱਪੜਨ ਤੀਕ ਮਾਰਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਇਸ ਲਈ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ, ਦਾਊਦ ਨੇ ਉਸੇ ਤਰ੍ਹਾਂ ਹੀ ਕੀਤਾ, ਅਤੇ ਫ਼ਲਿਸਤੀਆਂ ਨੂੰ ਗਬਾ ਤੋਂ ਲੈ ਕੇ ਗਜ਼ਰ ਵਿੱਚ ਪਹੁੰਚਣ ਤੱਕ ਮਾਰਿਆ।

Sien die hoofstuk Kopieer




੨ ਸਮੂਏਲ 5:25

Volg ons:

Advertensies


Advertensies