੨ ਸਮੂਏਲ 5:3 - ਪਵਿੱਤਰ ਬਾਈਬਲ3 ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)3 ਗੱਲ ਕਾਹਦੀ, ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਪਾਤਸ਼ਾਹ ਕੋਲ ਆਏ ਅਤੇ ਦਾਊਦ ਪਾਤਸ਼ਾਹ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਨੇਮ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ। Sien die hoofstuk |