੨ ਸਮੂਏਲ 5:9 - ਪਵਿੱਤਰ ਬਾਈਬਲ9 ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰ “ਦਾਊਦ ਦਾ ਸ਼ਹਿਰ” ਆਖਿਆ। ਉਸ ਨੇ ਮਿਲੋ ਤੋਂ ਲੈ ਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਦਾਊਦ ਕੋਟ ਵਿੱਚ ਰਿਹਾ ਅਤੇ ਉਸ ਨੇ ਉਹ ਦਾ ਨਾਉਂ ਦਾਊਦ ਦਾ ਸ਼ਹਿਰ ਧਰਿਆ ਅਤੇ ਦਾਊਦ ਨੇ ਮਿੱਲੋਂ ਦੇ ਆਲੇ ਦੁਆਲੇ ਅਰ ਉਹ ਦੇ ਅੰਦਰ ਮਕਾਨ ਬਣਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ। Sien die hoofstuk |