੨ ਸਮੂਏਲ 6:11 - ਪਵਿੱਤਰ ਬਾਈਬਲ11 ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇਘਰ ਵਿੱਚ ਤਿੰਨ ਮਹੀਨੇ ਪਿਆ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ। Sien die hoofstuk |