੨ ਸਮੂਏਲ 6:22 - ਪਵਿੱਤਰ ਬਾਈਬਲ22 ਸਗੋਁ ਮੈਂ ਤਾਂ ਇਸ ਨਾਲੋਂ ਵੀ ਵੱਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)22 ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ। Sien die hoofstuk |