੨ ਸਮੂਏਲ 6:6 - ਪਵਿੱਤਰ ਬਾਈਬਲ6 ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)6 ਜਾਂ ਓਹ ਨਾਕੋਨ ਦੇ ਪਿੜ ਕੋਲ ਅੱਪੜੇ ਤਾਂ ਊਜ਼ਾਹ ਨੇ ਹੱਥ ਲੰਮਾ ਕਰ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ ਕੇ ਸੰਭਾਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਦ ਉਹ ਨਾਕੋਨ ਦੇ ਪਿੜ ਕੋਲ ਪਹੁੰਚੇ, ਤਦ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ। Sien die hoofstuk |