Aanlyn Bybel

- Advertensies -




੨ ਸਮੂਏਲ 6:7 - ਪਵਿੱਤਰ ਬਾਈਬਲ

7 ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।

Sien die hoofstuk Kopieer




੨ ਸਮੂਏਲ 6:7

Volg ons:

Advertensies


Advertensies