੨ ਸਮੂਏਲ 6:8 - ਪਵਿੱਤਰ ਬਾਈਬਲ8 ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁੱਟਿਆ ਸੀ। ਉਸ ਨੇ ਉਸ ਥਾਂ ਦਾ ਨਾਂ “ਪਰਸ-ਊਜ਼ਾਹ” ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)8 ਦਾਊਦ ਉਦਾਸ ਹੋ ਗਿਆ ਇਸ ਕਰਕੇ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਉਂ ਪਰਸ-ਊਜ਼ਾਹ ਰੱਖਿਆ ਸੋ ਅੱਜ ਤੋੜੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਦਾਊਦ ਦੁਖੀ ਹੋ ਗਿਆ, ਕਿਉਂ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਜੋ ਅੱਜ ਤੱਕ ਪ੍ਰਸਿੱਧ ਹੈ। Sien die hoofstuk |