2 ਥੱਸਲੁ 2:1 - ਪਵਿੱਤਰ ਬਾਈਬਲ1 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ। Sien die hoofstukਪਵਿੱਤਰ ਬਾਈਬਲ O.V. Bible (BSI)1 ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇੱਕਠਿਆਂ ਹੋਣ ਦੇ ਵਿਖੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)1 ਭਰਾਵੋ ਅਤੇ ਭੈਣੋ, ਹੁਣ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਬਾਰੇ ਅਤੇ ਸਾਡਾ ਉਹਨਾਂ ਦੇ ਨਾਲ ਮਿਲ ਕੇ ਇਕੱਠੇ ਹੋਣ ਬਾਰੇ ਬੇਨਤੀ ਕਰਦੇ ਹਾਂ Sien die hoofstukਪੰਜਾਬੀ ਮੌਜੂਦਾ ਤਰਜਮਾ1 ਹੇ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਅਤੇ ਸਾਡੇ ਉਸ ਦੇ ਕੋਲ ਇਕੱਠੇ ਹੋਣ ਦੇ ਸੰਬੰਧ ਵਿੱਚ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ, Sien die hoofstukPunjabi Standard Bible1 ਹੇ ਭਾਈਓ, ਹੁਣ ਸਾਡੇ ਪ੍ਰਭੂ ਯਿਸੂ ਮਸੀਹ ਦੀ ਆਮਦ ਦੇ ਵਿਖੇ ਅਤੇ ਸਾਡੇ ਉਸ ਕੋਲ ਇਕੱਠੇ ਹੋਣ ਦੇ ਵਿਖੇ ਅਸੀਂ ਤੁਹਾਨੂੰ ਇਹ ਬੇਨਤੀ ਕਰਦੇ ਹਾਂ Sien die hoofstuk |