2 ਥੱਸਲੁ 2:10 - ਪਵਿੱਤਰ ਬਾਈਬਲ10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ। Sien die hoofstukਪਵਿੱਤਰ ਬਾਈਬਲ O.V. Bible (BSI)10 ਨਾਲੇ ਓਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ ਕੁਧਰਮ ਦੇ ਹਰ ਪਰਕਾਰ ਦੇ ਛਲ ਨਾਲ, ਇਸ ਕਾਰਨ ਜੋ ਓਹਨਾਂ ਨੇ ਸਚਿਆਈ ਦੇ ਪ੍ਰੇਮ ਨੂੰ ਕਬੂਲ ਨਾ ਕੀਤਾ ਜਿਸ ਤੋਂ ਓਹਨਾਂ ਦੀ ਮੁਕਤੀ ਹੋ ਜਾਂਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)10 ਉਹ ਨਾਸ਼ ਹੋਣ ਵਾਲੇ ਲੋਕਾਂ ਉੱਤੇ ਹਰ ਤਰ੍ਹਾਂ ਦੀ ਦੁਸ਼ਟਤਾ ਦੇ ਧੋਖੇ ਦੀ ਵਰਤੋਂ ਕਰੇਗਾ । ਉਹ ਲੋਕ ਨਾਸ਼ ਹੋਣਗੇ ਕਿਉਂਕਿ ਉਹਨਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਜਿਸ ਦੇ ਨਾਲ ਉਹਨਾਂ ਦੀ ਮੁਕਤੀ ਹੋ ਸਕਦੀ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ10 ਅਤੇ ਉਹ ਜੋ ਹਰ ਪ੍ਰਕਾਰ ਦੇ ਦੁਸ਼ਟਤਾਈ ਦੇ ਧੋਖੇ ਨਾਲ ਨਾਸ਼ ਹੋ ਰਹੇ ਹਨ। ਉਹ ਇਸ ਲਈ ਨਾਸ਼ ਹੋ ਗਏ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤੋਂ ਉਹ ਬਚਾਏ ਜਾ ਸਕਦੇ ਸੀ। Sien die hoofstukPunjabi Standard Bible10 ਅਤੇ ਕੁਧਰਮ ਦੇ ਹਰੇਕ ਧੋਖੇ ਨਾਲ ਹੋਵੇਗਾ, ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪ੍ਰੇਮ ਕਰਨਾ ਸਵੀਕਾਰ ਨਾ ਕੀਤਾ ਜਿਸ ਨਾਲ ਉਹ ਬਚਾਏ ਜਾਂਦੇ। Sien die hoofstuk |