2 ਥੱਸਲੁ 2:14 - ਪਵਿੱਤਰ ਬਾਈਬਲ14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ Sien die hoofstukਪਵਿੱਤਰ ਬਾਈਬਲ O.V. Bible (BSI)14 ਜਿਹ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ ਖਬਰੀ ਦੇ ਰਾਹੀਂ ਸੱਦਿਆ ਭਈ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੀ ਮਹਿਮਾ ਪਰਾਪਤ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)14 ਉਹਨਾਂ ਨੇ ਤੁਹਾਨੂੰ ਇਸੇ ਲਈ ਉਸ ਸ਼ੁਭ ਸਮਾਚਾਰ ਦੇ ਦੁਆਰਾ ਸੱਦਿਆ ਹੈ ਜਿਹੜਾ ਅਸੀਂ ਤੁਹਾਡੇ ਕੋਲ ਲਿਆਏ ਸੀ ਤਾਂ ਜੋ ਤੁਸੀਂ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਦੇ ਹਿੱਸੇਦਾਰ ਬਣੋ । Sien die hoofstukਪੰਜਾਬੀ ਮੌਜੂਦਾ ਤਰਜਮਾ14 ਪਰਮੇਸ਼ਵਰ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੁਆਰਾ ਇਸ ਲਈ ਬੁਲਾਇਆ ਹੈ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਮਹਿਮਾ ਵਿੱਚ ਹਿੱਸਾ ਪਾ ਸਕੋ। Sien die hoofstukPunjabi Standard Bible14 ਉਸ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੇ ਦੁਆਰਾ ਇਸੇ ਦੇ ਲਈ ਬੁਲਾਇਆ ਤਾਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਨੂੰ ਪ੍ਰਾਪਤ ਕਰੋ। Sien die hoofstuk |