2 ਥੱਸਲੁ 2:3 - ਪਵਿੱਤਰ ਬਾਈਬਲ3 ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ। Sien die hoofstukਪਵਿੱਤਰ ਬਾਈਬਲ O.V. Bible (BSI)3 ਕੋਈ ਤੁਹਾਨੂੰ ਕਿਸੇ ਤਰਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਨਹੀਂ ਆਵੇਗਾ ਜਿੰਨਾ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਕੁਧਰਮ ਦਾ ਪੁਰਖ ਅਰਥਾਤ ਵਿਨਾਸ ਦਾ ਪੁੱਤ੍ਰ ਪਰਗਟ ਨਾ ਹੋ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ। Sien die hoofstukਪਵਿੱਤਰ ਬਾਈਬਲ (Revised Common Language North American Edition)3 ਕੋਈ ਤੁਹਾਨੂੰ ਕਿਸੇ ਤਰ੍ਹਾਂ ਧੋਖਾ ਨਾ ਦੇਵੇ । ਉਹ ਦਿਨ ਉਸ ਸਮੇਂ ਤੱਕ ਨਹੀਂ ਆਵੇਗਾ, ਜਦੋਂ ਤੱਕ ਕਿ ਵਿਦਰੋਹ ਨਾ ਹੋ ਜਾਵੇ ਅਤੇ ਦੁਸ਼ਟ ਮਨੁੱਖ ਪ੍ਰਗਟ ਨਾ ਹੋ ਜਾਵੇ ਜਿਸ ਦਾ ਅੰਤ ਨਾਸ਼ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ3 ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਧੋਖਾ ਨਾ ਦੇਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ। Sien die hoofstukPunjabi Standard Bible3 ਕੋਈ ਕਿਸੇ ਤਰ੍ਹਾਂ ਤੁਹਾਨੂੰ ਨਾ ਭਰਮਾਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਸ਼ਵਾਸ ਦਾ ਪਤਨ ਨਹੀਂ ਹੋ ਜਾਂਦਾ ਅਤੇ ਉਹ ਕੁਧਰਮੀ ਮਨੁੱਖ ਅਰਥਾਤ ਨਾਸ ਦਾ ਪੁੱਤਰ ਪਰਗਟ ਨਹੀਂ ਹੁੰਦਾ, Sien die hoofstuk |