2 ਥੱਸਲੁ 2:6 - ਪਵਿੱਤਰ ਬਾਈਬਲ6 ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਡੱਕੀ ਬੈਠਾ ਹੈ ਭਈ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)6 ਤੁਸੀਂ ਇਹ ਵੀ ਜਾਣਦੇ ਹੋ ਕਿ ਕਿਸ ਚੀਜ਼ ਨੇ ਦੁਸ਼ਟ ਮਨੁੱਖ ਨੂੰ ਅੱਜ ਤੱਕ ਰੋਕਿਆ ਹੋਇਆ ਹੈ । ਉਹ ਆਪਣੇ ਮਿੱਥੇ ਸਮੇਂ ਉੱਤੇ ਪ੍ਰਗਟ ਕੀਤਾ ਜਾਵੇਗਾ । Sien die hoofstukਪੰਜਾਬੀ ਮੌਜੂਦਾ ਤਰਜਮਾ6 ਅਤੇ ਹੁਣ ਤੁਸੀਂ ਜਾਣਦੇ ਹੋ ਕਿ ਉਸਨੂੰ ਕੀ ਰੋਕ ਰਿਹਾ ਹੈ, ਤਾਂ ਜੋ ਉਸਨੂੰ ਸਹੀ ਸਮੇਂ ਤੇ ਪ੍ਰਗਟ ਕੀਤਾ ਜਾ ਸਕੇ। Sien die hoofstukPunjabi Standard Bible6 ਅਤੇ ਤੁਸੀਂ ਜਾਣਦੇ ਹੋ ਕਿ ਇਸ ਸਮੇਂ ਕਿਹੜੀ ਸ਼ਕਤੀ ਨੇ ਉਸ ਨੂੰ ਰੋਕ ਰੱਖਿਆ ਹੈ ਤਾਂਕਿ ਉਹ ਆਪਣੇ ਸਮੇਂ 'ਤੇ ਪਰਗਟ ਕੀਤਾ ਜਾਵੇ। Sien die hoofstuk |