2 ਥੱਸਲੁ 2:7 - ਪਵਿੱਤਰ ਬਾਈਬਲ7 ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ। Sien die hoofstukਪਵਿੱਤਰ ਬਾਈਬਲ O.V. Bible (BSI)7 ਕੁਧਰਮ ਦੀ ਭੇਤ ਹੁਣ ਵੀ ਤਾਂ ਅਸਰ ਕਰੀ ਜਾਂਦੀ ਹੈ ਪਰ ਜਦ ਤਾਈਂ ਉਹ ਵਿੱਚੋਂ ਹਟ ਨਾ ਜਾਵੇ ਇੱਕ ਡੱਕਣ ਵਾਲਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਗੁਪਤ ਦੁਸ਼ਟਤਾ ਇਸ ਸਮੇਂ ਵੀ ਕੰਮ ਕਰ ਰਹੀ ਹੈ ਪਰ ਇਹ ਉਸ ਸਮੇਂ ਤੱਕ ਗੁਪਤ ਰਹੇਗੀ ਜਦੋਂ ਤੱਕ ਕਿ ਇਸ ਨੂੰ ਰੋਕਣ ਵਾਲਾ ਦੂਰ ਨਾ ਕੀਤਾ ਜਾਵੇ । Sien die hoofstukਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਕੁਧਰਮ ਦੀ ਗੁਪਤ ਸ਼ਕਤੀ ਪਹਿਲਾਂ ਤੋਂ ਹੀ ਕੰਮ ਤੇ ਹੈ; ਪਰ ਜਿਹੜਾ ਹੁਣ ਉਸ ਨੂੰ ਰੋਕਦਾ ਹੈ ਉਹ ਅਜਿਹਾ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਉਸਨੂੰ ਰਸਤੇ ਤੋਂ ਬਾਹਰ ਨਹੀਂ ਕੱਢਿਆ ਜਾਂਦਾ। Sien die hoofstukPunjabi Standard Bible7 ਕਿਉਂਕਿ ਕੁਧਰਮ ਦਾ ਭੇਤ ਹੁਣ ਵੀ ਕੰਮ ਕਰ ਰਿਹਾ ਹੈ, ਪਰ ਇਸ ਸਮੇਂ ਇਸ ਨੂੰ ਰੋਕਣ ਵਾਲਾ ਉਦੋਂ ਤੱਕ ਰੋਕੀ ਰੱਖੇਗਾ ਜਦੋਂ ਤੱਕ ਇਹ ਰਾਹ ਵਿੱਚੋਂ ਹਟਾਇਆ ਨਹੀਂ ਜਾਂਦਾ। Sien die hoofstuk |