2 ਥੱਸਲੁ 3:1 - ਪਵਿੱਤਰ ਬਾਈਬਲ1 ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਮੁਕਦੀ ਗੱਲ, ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ ਭਈ ਪ੍ਰਭੁ ਦਾ ਬਚਨ ਫੈਲਰੇ ਅਤੇ ਵਡਿਆਇਆ ਜਾਵੇ ਜਿਵੇਂ ਤੁਹਾਡੇ ਵਿੱਚ ਵੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ। Sien die hoofstukਪਵਿੱਤਰ ਬਾਈਬਲ (Revised Common Language North American Edition)1 ਅੰਤ ਵਿੱਚ ਭਰਾਵੋ ਅਤੇ ਭੈਣੋ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਸੰਦੇਸ਼ ਤੇਜ਼ੀ ਨਾਲ ਫੈਲੇ ਅਤੇ ਹਰ ਥਾਂ ਆਦਰ ਪਾਵੇ, ਜਿਸ ਤਰ੍ਹਾਂ ਕਿ ਤੁਹਾਡੇ ਵਿੱਚ ਵੀ ਹੋਇਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ1 ਹੇ ਭਰਾਵੋ ਅਤੇ ਭੈਣੋ, ਦੂਸਰੇ ਮਾਮਲਿਆਂ ਲਈ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਸੰਦੇਸ਼ ਤੇਜ਼ੀ ਨਾਲ ਫੈਲ ਜਾਵੇ ਅਤੇ ਆਦਰ ਕੀਤਾ ਜਾਵੇ, ਜਿਵੇਂ ਕਿ ਇਹ ਤੁਹਾਡੇ ਵਿੱਚ ਹੋਇਆ ਸੀ। Sien die hoofstukPunjabi Standard Bible1 ਅੰਤ ਵਿੱਚ ਹੇ ਭਾਈਓ, ਸਾਡੇ ਲਈ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਦਾ ਵਚਨ ਤੇਜੀ ਨਾਲ ਫੈਲੇ ਅਤੇ ਮਹਿਮਾ ਪਾਵੇ, ਜਿਵੇਂ ਤੁਹਾਡੇ ਵਿਚਕਾਰ ਹੋਇਆ; Sien die hoofstuk |