2 ਥੱਸਲੁ 3:10 - ਪਵਿੱਤਰ ਬਾਈਬਲ10 ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)10 ਕਿਉਂਕਿ ਜਦ ਅਸੀਂ ਤੁਹਾਡੇ ਕੋਲ ਸਾਂ ਤਦ ਵੀ ਤੁਹਾਨੂੰ ਇਹ ਹੁਕਮ ਦਿੱਤਾ ਸੀ ਭਈ ਜੋ ਕੋਈ ਕੰਮ ਧੰਦਾ ਕਰਨੋਂ ਨੱਕ ਵੱਟਦਾ ਹੈ ਤਾਂ ਰੋਟੀ ਵੀ ਨਾ ਖਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” Sien die hoofstukਪਵਿੱਤਰ ਬਾਈਬਲ (Revised Common Language North American Edition)10 ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਇਹ ਹੁਕਮ ਦਿੱਤਾ ਸੀ ਕਿ “ਜਿਹੜਾ ਕੰਮ ਨਾ ਕਰੇ ਉਹ ਰੋਟੀ ਵੀ ਨਾ ਖਾਵੇ ।” Sien die hoofstukਪੰਜਾਬੀ ਮੌਜੂਦਾ ਤਰਜਮਾ10 ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਪੁਰਸ਼ ਕੰਮ ਕਰਨ ਨੂੰ ਤਿਆਰ ਨਹੀਂ ਫਿਰ ਉਹ ਭੋਜਨ ਵੀ ਨਾ ਖਾਵੇ।” Sien die hoofstukPunjabi Standard Bible10 ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਅਸੀਂ ਤੁਹਾਨੂੰ ਇਹੋ ਆਗਿਆ ਦਿੱਤੀ ਸੀ ਕਿ ਜਿਹੜਾ ਕੰਮ ਨਹੀਂ ਕਰਨਾ ਚਾਹੁੰਦਾ ਉਹ ਰੋਟੀ ਵੀ ਨਾ ਖਾਵੇ। Sien die hoofstuk |