2 ਥੱਸਲੁ 3:12 - ਪਵਿੱਤਰ ਬਾਈਬਲ12 ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)12 ਹੁਣ ਅਸੀਂ ਪ੍ਰਭੁ ਯਿਸੂ ਮਸੀਹ ਵਿੱਚ ਏਹੋ ਜੇਹਿਆਂ ਨੂੰ ਹੁਕਮ ਦਿੰਦੇ ਅਤੇ ਤਗੀਦ ਕਰਦੇ ਹਾਂ ਜੋ ਓਹ ਚੁਪ ਚਾਪ ਕੰਮ ਧੰਦਾ ਕਰ ਕੇ ਆਪਣੀ ਰੋਟੀ ਖਾਇਆ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l Sien die hoofstukਪਵਿੱਤਰ ਬਾਈਬਲ (Revised Common Language North American Edition)12 ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਇਹ ਹੁਕਮ ਦਿੰਦੇ ਹਾਂ ਕਿ ਉਹ ਚੁੱਪ-ਚਾਪ ਆਪਣੇ ਕੰਮ ਵਿੱਚ ਲੱਗ ਜਾਣ ਅਤੇ ਆਪਣੀ ਰੋਜ਼ੀ ਕਮਾਉਣ । Sien die hoofstukਪੰਜਾਬੀ ਮੌਜੂਦਾ ਤਰਜਮਾ12 ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਵਸਣ ਅਤੇ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ। Sien die hoofstukPunjabi Standard Bible12 ਹੁਣ ਅਸੀਂ ਅਜਿਹਿਆਂ ਨੂੰ ਪ੍ਰਭੂ ਯਿਸੂ ਮਸੀਹ ਵਿੱਚ ਆਗਿਆ ਦਿੰਦੇ ਅਤੇ ਸਮਝਾਉਂਦੇ ਹਾਂ ਕਿ ਚੁੱਪਚਾਪ ਕੰਮ ਕਰਕੇ ਆਪਣੀ ਰੋਟੀ ਖਾਇਆ ਕਰਨ। Sien die hoofstuk |