Aanlyn Bybel

- Advertensies -




2 ਥੱਸਲੁ 3:15 - ਪਵਿੱਤਰ ਬਾਈਬਲ

15 ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਤਾਂ ਵੀ ਉਹ ਨੂੰ ਵੈਰੀ ਕਰਕੇ ਨਾ ਜਾਣੋਂ ਸਗੋਂ ਭਰਾ ਕਰਕੇ ਸਮਝਾਓ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਤੁਸੀਂ ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਆਪਣਾ ਭਰਾ ਅਤੇ ਭੈਣ ਸਮਝ ਕੇ ਚਿਤਾਵਨੀ ਦਿਓ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਫਿਰ ਵੀ ਉਨ੍ਹਾਂ ਨੂੰ ਦੁਸ਼ਮਣ ਨਾ ਸਮਝੋ, ਪਰ ਉਨ੍ਹਾਂ ਨੂੰ ਚੇਤਾਵਨੀ ਦਿਓ ਜਿਵੇਂ ਤੁਸੀਂ ਇੱਕ ਸਾਥੀ-ਵਿਸ਼ਵਾਸੀ ਹੋ।

Sien die hoofstuk Kopieer

Punjabi Standard Bible

15 ਪਰ ਉਸ ਨੂੰ ਆਪਣਾ ਵੈਰੀ ਨਾ ਸਮਝੋ, ਸਗੋਂ ਭਾਈ ਦੇ ਤੌਰ 'ਤੇ ਸਮਝਾਓ।

Sien die hoofstuk Kopieer




2 ਥੱਸਲੁ 3:15

Volg ons:

Advertensies


Advertensies