2 ਥੱਸਲੁ 3:17 - ਪਵਿੱਤਰ ਬਾਈਬਲ17 ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)17 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ । ਹਰੇਕ ਪੱਤ੍ਰੀ ਵਿੱਚ ਇਹੋ ਨਿਸ਼ਾਨੀ ਹੈ। ਇਉਂ ਮੈਂ ਲਿਖਦਾ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)17 ਮੈਂ, ਪੌਲੁਸ, ਆਪਣੇ ਹੱਥ ਨਾਲ ਨਮਸਕਾਰ ਲਿਖਦਾ ਹਾਂ ਜੋ ਮੇਰੇ ਸਾਰੇ ਪੱਤਰਾਂ ਵਿੱਚ ਨਿਸ਼ਾਨ ਹੈ । ਮੈਂ ਇਸੇ ਤਰ੍ਹਾਂ ਲਿਖਦਾ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ17 ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ, ਜੋ ਕਿ ਮੇਰੇ ਸਾਰੇ ਪੱਤਰਾਂ ਵਿੱਚ ਵੱਖਰਾ ਚਿੰਨ੍ਹ ਹੈ। ਇਸ ਤਰ੍ਹਾਂ ਹੀ ਮੈਂ ਲਿਖਦਾ ਹਾਂ। Sien die hoofstukPunjabi Standard Bible17 ਮੇਰੇ ਪੌਲੁਸ ਵੱਲੋਂ ਆਪਣੇ ਹੱਥੀਂ ਲਿਖਿਆ ਸਲਾਮ ਜੋ ਮੇਰੀ ਹਰੇਕ ਪੱਤ੍ਰੀ ਦੀ ਨਿਸ਼ਾਨੀ ਹੈ; ਮੈਂ ਇਸੇ ਤਰ੍ਹਾਂ ਲਿਖਦਾ ਹਾਂ। Sien die hoofstuk |