2 ਥੱਸਲੁ 3:2 - ਪਵਿੱਤਰ ਬਾਈਬਲ2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਇਹ ਭਈ ਅਸੀਂ ਪੁੱਠੇ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂ ਜੋ ਸਭਨਾਂ ਨੂੰ ਨਿਹਚਾ ਨਹੀਂ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ। Sien die hoofstukਪਵਿੱਤਰ ਬਾਈਬਲ (Revised Common Language North American Edition)2 ਇਸ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਨੂੰ ਦੁਸ਼ਟ ਅਤੇ ਬੁਰੇ ਮਨੁੱਖਾਂ ਤੋਂ ਬਚਾਉਣ ਕਿਉਂਕਿ ਸਾਰੇ ਲੋਕ ਵਿਸ਼ਵਾਸ ਨਹੀਂ ਕਰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਦੁਸ਼ਟ ਅਤੇ ਬੁਰੇ ਲੋਕਾਂ ਤੋਂ ਬਚੇ ਰਹੀਏ, ਕਿਉਂਕਿ ਹਰ ਕਿਸੇ ਕੋਲ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਨਹੀਂ ਹੁੰਦਾ। Sien die hoofstukPunjabi Standard Bible2 ਅਤੇ ਅਸੀਂ ਦੁਸ਼ਟ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂਕਿ ਸਭ ਵਿਸ਼ਵਾਸੀ ਨਹੀਂ ਹਨ। Sien die hoofstuk |