Aanlyn Bybel

- Advertensies -




2 ਥੱਸਲੁ 3:3 - ਪਵਿੱਤਰ ਬਾਈਬਲ

3 ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਪਰੰਤੂ ਪ੍ਰਭੁ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦਿੜ੍ਹ ਕਰੇਗਾ ਅਤੇ ਦੁਸ਼ਟ ਤੋਂ ਬਚਾਈ ਰੱਖੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਪਰ ਪਰਮੇਸ਼ਰ ਵਿਸ਼ਵਾਸਯੋਗ ਹਨ, ਉਹ ਤੁਹਾਨੂੰ ਬਲ ਦੇਣਗੇ ਅਤੇ ਤੁਹਾਡੀ ਸ਼ੈਤਾਨ ਤੋਂ ਰੱਖਿਆ ਕਰਨਗੇ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਪਰ ਪ੍ਰਭੂ ਵਫ਼ਾਦਾਰ ਹੈ, ਅਤੇ ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਸ਼ੈਤਾਨ ਤੋਂ ਬਚਾਵੇਗਾ।

Sien die hoofstuk Kopieer

Punjabi Standard Bible

3 ਪਰ ਪ੍ਰਭੂ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦ੍ਰਿੜ੍ਹ ਕਰੇਗਾ ਅਤੇ ਉਸ ਦੁਸ਼ਟ ਤੋਂ ਤੁਹਾਡੀ ਰਾਖੀ ਕਰੇਗਾ।

Sien die hoofstuk Kopieer




2 ਥੱਸਲੁ 3:3

Volg ons:

Advertensies


Advertensies