Aanlyn Bybel

- Advertensies -




2 ਥੱਸਲੁ 3:5 - ਪਵਿੱਤਰ ਬਾਈਬਲ

5 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਾਈ ਰੱਖੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

5 ਪ੍ਰਭੂ ਤੁਹਾਡੇ ਦਿਲਾਂ ਦੀ ਅਗਵਾਈ ਪਰਮੇਸ਼ਰ ਦੇ ਪਿਆਰ ਵੱਲ ਕਰਨ ਅਤੇ ਤੁਹਾਨੂੰ ਮਸੀਹ ਦੇ ਧੀਰਜ ਵਿੱਚ ਪੱਕਾ ਕਰਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

5 ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੀ ਲਗਨ ਵੱਲ ਸੇਧ ਦੇਵੇ।

Sien die hoofstuk Kopieer

Punjabi Standard Bible

5 ਹੁਣ ਪ੍ਰਭੂ ਤੁਹਾਡੇ ਦਿਲਾਂ ਦੀ ਪਰਮੇਸ਼ਰ ਦੇ ਪ੍ਰੇਮ ਵੱਲ ਅਤੇ ਮਸੀਹ ਦੇ ਧੀਰਜ ਵੱਲ ਅਗਵਾਈ ਕਰੇ।

Sien die hoofstuk Kopieer




2 ਥੱਸਲੁ 3:5

Volg ons:

Advertensies


Advertensies