2 ਥੱਸਲੁ 3:8 - ਪਵਿੱਤਰ ਬਾਈਬਲ8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)8 ਨਾ ਕਿਸੇ ਕੋਲੋਂ ਮੁਖਤ ਰੋਟੀ ਖਾਧੀ ਸਗੋਂ ਮਿਹਨਤ ਪੋਹਰਿਆ ਨਾਲ ਰਾਤ ਦਿਨ ਕੰਮ ਧੰਦਾ ਕਰਦੇ ਸਾਂ ਭਈ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)8 ਅਸੀਂ ਕਿਸੇ ਕੋਲੋਂ ਮੁਫ਼ਤ ਭੋਜਨ ਨਹੀਂ ਖਾਧਾ ਸਗੋਂ ਅਸੀਂ ਦਿਨ ਰਾਤ ਮਿਹਨਤ ਕੀਤੀ ਤਾਂ ਜੋ ਤੁਹਾਡੇ ਵਿੱਚੋਂ ਕਿਸੇ ਦੇ ਉੱਤੇ ਵੀ ਭਾਰ ਨਾ ਬਣੀਏ । Sien die hoofstukਪੰਜਾਬੀ ਮੌਜੂਦਾ ਤਰਜਮਾ8 ਨਾ ਹੀ ਅਸੀਂ ਕਿਸੇ ਦਾ ਖਾਣਾ ਉਸਦੀ ਅਦਾਇਗੀ ਕੀਤੇ ਬਿਨਾਂ ਖਾਧਾ। ਇਸ ਦੇ ਉਲਟ, ਅਸੀਂ ਦਿਨ-ਰਾਤ ਮਿਹਨਤ ਅਤੇ ਮਜਦੂਰੀ ਕਰਦੇ ਰਹੇ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣ ਸਕੀਏ। Sien die hoofstukPunjabi Standard Bible8 ਅਤੇ ਕਿਸੇ ਕੋਲੋਂ ਮੁਫ਼ਤ ਰੋਟੀ ਨਹੀਂ ਖਾਧੀ, ਪਰ ਰਾਤ-ਦਿਨ ਕੰਮ-ਧੰਦਾ ਕੀਤਾ ਤਾਂਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ। Sien die hoofstuk |