2 ਥੱਸਲੁ 3:9 - ਪਵਿੱਤਰ ਬਾਈਬਲ9 ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ। Sien die hoofstukਪਵਿੱਤਰ ਬਾਈਬਲ O.V. Bible (BSI)9 ਨਾ ਇਸ ਕਰਕੇ ਜੋ ਸਾਨੂੰ ਇਖ਼ਤਿਆਰ ਨਹੀਂ ਸੀ ਪਰ ਇਸ ਲਈ ਜੋ ਅਸੀਂ ਆਪਣੇ ਆਪ ਨੂੰ ਤੁਹਾਡੇ ਲਈ ਨਮੂਨਾ ਕਰ ਵਿਖਾਈਏ ਭਈ ਤੁਸੀਂ ਸਾਡੀ ਰੀਸ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ। Sien die hoofstukਪਵਿੱਤਰ ਬਾਈਬਲ (Revised Common Language North American Edition)9 ਇਹ ਇਸ ਲਈ ਨਹੀਂ ਸੀ ਕਿ ਸਾਡਾ ਇਸ ਦੇ ਲਈ ਕੋਈ ਅਧਿਕਾਰ ਨਹੀਂ ਬਣਦਾ ਸੀ ਸਗੋਂ ਇਸ ਲਈ ਕਿ ਅਸੀਂ ਤੁਹਾਡੇ ਸਾਹਮਣੇ ਇੱਕ ਉਦਾਹਰਨ ਬਣਨਾ ਚਾਹੁੰਦੇ ਸੀ ਤਾਂ ਜੋ ਤੁਸੀਂ ਸਾਡੇ ਵਰਗੇ ਬਣੋ । Sien die hoofstukਪੰਜਾਬੀ ਮੌਜੂਦਾ ਤਰਜਮਾ9 ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਸਾਡੇ ਕੋਲ ਅਜਿਹੀ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਬਲਕਿ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ। Sien die hoofstukPunjabi Standard Bible9 ਇਹ ਨਹੀਂ ਕਿ ਸਾਨੂੰ ਹੱਕ ਨਹੀਂ ਹੈ, ਪਰ ਇਸ ਲਈ ਤਾਂਕਿ ਅਸੀਂ ਤੁਹਾਨੂੰ ਆਪਣੀ ਰੀਸ ਕਰਨ ਲਈ ਇੱਕ ਨਮੂਨਾ ਦੇਈਏ। Sien die hoofstuk |