Aanlyn Bybel

- Advertensies -




3 ਯੋਹਨ 1:2 - ਪਵਿੱਤਰ ਬਾਈਬਲ

2 ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਮੇਰੇ ਪਿਆਰੇ ਮਿੱਤਰ, ਮੇਰੀ ਤੇਰੇ ਲਈ ਪ੍ਰਾਰਥਨਾ ਹੈ ਕਿ ਜਿਵੇਂ ਤੂੰ ਆਤਮਿਕ ਤਰੱਕੀ ਕਰ ਰਿਹਾ ਹੈਂ ਉਸੇ ਤਰ੍ਹਾਂ ਤੂੰ ਸਾਰੀਆਂ ਗੱਲਾਂ ਵਿੱਚ ਤਰੱਕੀ ਕਰੇਂ ਅਤੇ ਤੰਦਰੁਸਤ ਰਹੇਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਹੇ ਪਿਆਰੇ ਮਿੱਤਰ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ ਅਤੇ ਇਹ ਕਿ ਤੁਹਾਡੇ ਨਾਲ ਸਭ ਕੁਝ ਠੀਕ ਰਹੇ, ਭਾਵੇਂ ਤੁਹਾਡੀ ਆਤਮਾ ਚੰਗੀ ਹੋ ਰਹੀ ਹੈ।

Sien die hoofstuk Kopieer

Punjabi Standard Bible

2 ਹੇ ਪਿਆਰੇ, ਮੇਰੀ ਪ੍ਰਾਰਥਨਾ ਹੈ ਕਿ ਜਿਵੇਂ ਤੇਰੀ ਆਤਮਾ ਉੱਨਤੀ ਕਰ ਰਹੀ ਹੈ, ਤੂੰ ਵੀ ਸਭਨਾਂ ਗੱਲਾਂ ਵਿੱਚ ਉੱਨਤੀ ਕਰੇਂ ਅਤੇ ਤੰਦਰੁਸਤ ਰਹੇਂ।

Sien die hoofstuk Kopieer




3 ਯੋਹਨ 1:2

Volg ons:

Advertensies


Advertensies