Aanlyn Bybel

- Advertensies -




ਆਮੋਸ 1:2 - ਪਵਿੱਤਰ ਬਾਈਬਲ

2 ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”

Sien die hoofstuk Kopieer




ਆਮੋਸ 1:2

Volg ons:

Advertensies


Advertensies