ਕੁਲੁੱਸੈ 1:19 - ਪਵਿੱਤਰ ਬਾਈਬਲ19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। Sien die hoofstukਪਵਿੱਤਰ ਬਾਈਬਲ (Revised Common Language North American Edition)19 ਇਸ ਲਈ ਪਰਮੇਸ਼ਰ ਨੂੰ ਚੰਗਾ ਲੱਗਾ ਕਿ ਉਹ ਮਸੀਹ ਵਿੱਚ ਆਪਣੀ ਸਾਰੀ ਸੰਪੂਰਨਤਾ ਨਾਲ ਵਾਸ ਕਰਨ Sien die hoofstukਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਪਰਮੇਸ਼ਵਰ ਆਪਣੀ ਸਾਰੀ ਸੰਪੂਰਨਤਾ ਵਿੱਚ ਉਹਨਾਂ ਵਿੱਚ ਵੱਸਣ ਲਈ ਪ੍ਰਸੰਨ ਸੀ। Sien die hoofstukPunjabi Standard Bible19 ਕਿਉਂਕਿ ਪਿਤਾ ਨੂੰ ਚੰਗਾ ਲੱਗਾ ਕਿ ਸਾਰੀ ਭਰਪੂਰੀ ਉਸੇ ਵਿੱਚ ਵਾਸ ਕਰੇ Sien die hoofstuk |