ਕੁਲੁੱਸੈ 1:4 - ਪਵਿੱਤਰ ਬਾਈਬਲ4 ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ। Sien die hoofstukਪਵਿੱਤਰ ਬਾਈਬਲ (Revised Common Language North American Edition)4 ਕਿਉਂਕਿ ਅਸੀਂ ਮਸੀਹ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਸਾਰੇ ਮਸੀਹੀ ਵਿਸ਼ਵਾਸੀਆਂ ਦੇ ਲਈ ਤੁਹਾਡੇ ਪਿਆਰ ਦੇ ਬਾਰੇ ਸੁਣਿਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ4 ਕਿਉਂਕਿ ਅਸੀਂ ਮਸੀਹ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਖ਼ਬਰ ਸੁਣੀ ਹੈ। Sien die hoofstukPunjabi Standard Bible4 ਕਿਉਂਕਿ ਅਸੀਂ ਮਸੀਹ ਯਿਸੂ ਉੱਤੇ ਤੁਹਾਡੇ ਵਿਸ਼ਵਾਸ ਅਤੇ ਸਾਰੇ ਸੰਤਾਂ ਪ੍ਰਤੀ ਤੁਹਾਡੇ ਪ੍ਰੇਮ ਦੇ ਵਿਖੇ ਸੁਣਿਆ ਹੈ। Sien die hoofstuk |