Aanlyn Bybel

- Advertensies -




ਕੁਲੁੱਸੈ 1:7 - ਪਵਿੱਤਰ ਬਾਈਬਲ

7 ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ। ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਜਿਵੇਂ ਤੁਸਾਂ ਸਾਡੇ ਪਿਆਰੇ ਨਾਲ ਦੇ ਕੰਮ ਕਰਨ ਵਾਲੇ ਇਪਫ੍ਰਾਸ ਤੋਂ ਸਿੱਖਿਆ ਜਿਹੜਾ ਸਾਡੇ ਨਾਲ ਮਸੀਹ ਦਾ ਮਾਤਬਰ ਸੇਵਕ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਤੁਸੀਂ ਇਹ ਸ਼ੁਭ ਸਮਾਚਾਰ ਇਪਫ਼ਰਾਸ ਤੋਂ ਸਿੱਖਿਆ ਜਿਹੜਾ ਮਸੀਹ ਦਾ ਵਿਸ਼ਵਾਸਯੋਗ ਸੇਵਕ ਅਤੇ ਸਾਡਾ ਸਾਥੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਤੁਸੀਂ ਇਸਨੂੰ ਸਾਡੇ ਪਿਆਰੇ ਸਾਥੀ ਸੇਵਕ, ਇਪਫ੍ਰਾਸ ਤੋਂ ਸਿੱਖਿਆ ਸੀ, ਜੋ ਸਾਡੀ ਸਹਾਇਤਾ ਲਈ ਮਸੀਹ ਦਾ ਇੱਕ ਵਫ਼ਾਦਾਰ ਸੇਵਕ ਹੈ।

Sien die hoofstuk Kopieer

Punjabi Standard Bible

7 ਇਸੇ ਦੀ ਸਿੱਖਿਆ ਤੁਸੀਂ ਸਾਡੇ ਪਿਆਰੇ ਸੰਗੀ ਦਾਸ ਇਪਫ੍ਰਾਸ ਤੋਂ ਪਾਈ ਜਿਹੜਾ ਤੁਹਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।

Sien die hoofstuk Kopieer




ਕੁਲੁੱਸੈ 1:7

Volg ons:

Advertensies


Advertensies