ਕੁਲੁੱਸੈ 2:11 - ਪਵਿੱਤਰ ਬਾਈਬਲ11 ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ। Sien die hoofstukਪਵਿੱਤਰ ਬਾਈਬਲ O.V. Bible (BSI)11 ਜਿਹ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ ਅਰਥਾਤ ਮਸੀਹ ਵਾਲੀ ਸੁੰਨਤ ਜਿਹ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)11 ਉਹਨਾਂ ਵਿੱਚ ਹੀ ਤੁਹਾਡੀ ਸੁੰਨਤ ਹੋਈ ਹੈ । ਇਹ ਸੁੰਨਤ ਮਨੁੱਖੀ ਹੱਥਾਂ ਦੇ ਦੁਆਰਾ ਨਹੀਂ ਸਗੋਂ ਮਸੀਹ ਦੇ ਦੁਆਰਾ ਹੋਈ ਹੈ ਜਿਸ ਦੇ ਨਾਲ ਪਾਪੀ ਸੁਭਾਅ ਖ਼ਤਮ ਹੋ ਜਾਂਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ11 ਉਸ ਵਿੱਚ ਤੁਹਾਡੀ ਸੁੰਨਤ ਵੀ ਇੱਕ ਸੁੰਨਤ ਨਾਲ ਹੋਈ ਜੋ ਮਨੁੱਖੀ ਹੱਥਾਂ ਦੁਆਰਾ ਨਹੀਂ ਕੀਤੀ ਗਈ ਸੀ। ਤੁਹਾਡਾ ਸਾਰਾ ਸਰੀਰ ਆਪ ਦੁਆਰਾ ਤਿਆਗਿਆ ਗਿਆ ਸੀ ਜਦੋਂ ਤੁਸੀਂ ਮਸੀਹ ਦੁਆਰਾ ਸੁੰਨਤ ਕੀਤੇ ਗਏ ਸਨ, Sien die hoofstukPunjabi Standard Bible11 ਉਸੇ ਵਿੱਚ ਤੁਹਾਡੀ ਵੀ ਸੁੰਨਤ ਹੋਈ ਅਰਥਾਤ ਮਸੀਹ ਵਿੱਚ ਸੁੰਨਤ ਜੋ ਹੱਥਾਂ ਨਾਲ ਨਹੀਂ ਕੀਤੀ ਜਾਂਦੀ, ਜਿਸ ਵਿੱਚ ਸਰੀਰਕ ਦੇਹ ਉਤਾਰ ਦਿੱਤੀ ਜਾਂਦੀ ਹੈ। Sien die hoofstuk |