Aanlyn Bybel

- Advertensies -




ਕੁਲੁੱਸੈ 2:13 - ਪਵਿੱਤਰ ਬਾਈਬਲ

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਤੁਸੀਂ ਆਪਣੇ ਪਾਪਾਂ ਦੇ ਕਾਰਨ ਅਤੇ ਸਰੀਰ ਵੱਲੋਂ ਅਸੁੰਨਤੀ ਹੋਣ ਦੇ ਕਾਰਨ ਮੁਰਦਾ ਸੀ ਪਰ ਫਿਰ ਵੀ ਪਰਮੇਸ਼ਰ ਨੇ ਤੁਹਾਨੂੰ ਮਸੀਹ ਦੇ ਨਾਲ ਜਿਊਂਦਾ ਕੀਤਾ ਹੈ । ਉਹਨਾਂ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ,

Sien die hoofstuk Kopieer

Punjabi Standard Bible

13 ਉਸ ਨੇ ਤੁਹਾਨੂੰ ਵੀ ਜੋ ਆਪਣੇ ਅਪਰਾਧਾਂ ਵਿੱਚ ਮੁਰਦਾ ਅਤੇ ਆਪਣੇ ਸਰੀਰ ਵਿੱਚ ਅਸੁੰਨਤੀ ਸੀ, ਮਸੀਹ ਦੇ ਨਾਲ ਜਿਵਾਇਆ। ਉਸ ਨੇ ਸਾਡੇ ਸਾਰੇ ਅਪਰਾਧਾਂ ਨੂੰ ਮਾਫ਼ ਕਰਕੇ

Sien die hoofstuk Kopieer




ਕੁਲੁੱਸੈ 2:13

Volg ons:

Advertensies


Advertensies