Aanlyn Bybel

- Advertensies -




ਕੁਲੁੱਸੈ 2:15 - ਪਵਿੱਤਰ ਬਾਈਬਲ

15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਉਹ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਗੱਲੋਂ ਲਾਹ ਕੇ ਅਤੇ ਉਸੇ ਦੇ ਦੁਆਰਾ ਓਹਨਾਂ ਨੂੰ ਫਤਹ ਕਰ ਕੇ ਖੁੱਲਮਖੁੱਲਾ ਤਮਾਸ਼ਾ ਬਣਾਇਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਉਹਨਾਂ ਨੇ ਸਾਰੇ ਆਤਮਿਕ ਸ਼ਾਸਕਾਂ ਅਤੇ ਅਧਿਕਾਰੀਆਂ ਨੂੰ ਖ਼ਤਮ ਕਰ ਦਿੱਤਾ ਅਤੇ ਖੁਲ੍ਹੇਆਮ ਉਹਨਾਂ ਦਾ ਤਮਾਸ਼ਾ ਬਣਾਇਆ ਅਤੇ ਸਲੀਬ ਦੇ ਰਾਹੀਂ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਅਤੇ ਸ਼ਕਤੀਆਂ ਅਤੇ ਅਧਿਕਾਰੀਆਂ ਨੂੰ ਹਥਿਆਰਬੰਦ ਕਰ ਦੇਣ ਤੋਂ ਬਾਅਦ, ਉਸਨੇ ਉਹਨਾਂ ਦਾ ਇੱਕ ਜਨਤਕ ਤਮਾਸ਼ਾ ਬਣਾਇਆ ਅਤੇ ਸਲੀਬ ਦੁਆਰਾ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ।

Sien die hoofstuk Kopieer

Punjabi Standard Bible

15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਬੇਅਸਰ ਕਰਕੇ ਉਨ੍ਹਾਂ ਦਾ ਖੁੱਲ੍ਹੇਆਮ ਤਮਾਸ਼ਾ ਬਣਾਇਆ ਅਤੇ ਸਲੀਬ ਦੇ ਰਾਹੀਂ ਉਨ੍ਹਾਂ ਉੱਤੇ ਜਿੱਤ ਪਾਈ।

Sien die hoofstuk Kopieer




ਕੁਲੁੱਸੈ 2:15

Volg ons:

Advertensies


Advertensies